ਬਹਿਬਲ ਗੋਲੀ ਕਾਂਡ: ਮੁੱਖ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਬਣਿਆ ਵਾਅਦਾ ਮੁਆਫ਼ ਗਵਾਹ; ਅਦਾਲਤ ਵੱਲੋਂ ਹਰੀ ਝੰਡੀ

ਫ਼ਰੀਦਕੋਟ (ਸਮਾਜ ਵੀਕਲੀ) : ਬਹਿਬਲ ਗੋਲੀ ਕਾਂਡ ਦੀ ਸੁਣਵਾਈ ਕਰਦਿਆਂ ਇਥੋਂ ਦੇ ਸੈਸ਼ਨ ਜੱਜ ਸਮੀਤ ਮਲਹੋਤਰਾ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਬਹਿਬਲ ਗੋਲੀ ਕਾਂਡ ਵਿੱਚ ਦੇ ਮੁੱਖ ਮੁਲਜ਼ਮਾਂ ਵਿੱਚ ਸ਼ਾਮਲ ਸੀ।

Previous articleਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਪੁਲੀਸ ਤੋਂ ਕਰਵਾਉਣ ਦੀ ਮੰਗ ਕਰਨ ਵਾਲਿਆਂ ’ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਲਾਠੀਚਾਰਜ ਕੀਤਾ; ਕਈ ਜ਼ਖ਼ਮੀ
Next articleਮੁੱਖ ਮੰਤਰੀ ਦੇ ਸ਼ਹਿਰ ’ਚ ਬੇਰੁਜ਼ਗਾਰ ਅਧਿਆਪਕ ਟੈਂਕੀ ’ਤੇ ਚੜ੍ਹੇ; ਅਣਮਿੱਥੇ ਸਮੇਂ ਲਈ ਮੋਰਚਾ ਖੋਲ੍ਹਿਆ