ਖੇਤੀ ਕਾਨੂੰਨਾਂ ਦਾ ਵਿਰੋਧ: ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਮੋੜਿਆ

ਚੰਡੀਗੜ੍ਹ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ।

Previous articleਫਗਵਾੜਾ ਵਿੱਚ ਟਰੱਕ ਦੀ ਟੱਕਰ ਕਾਰਨ ਰਹੇੜੀ ਚਾਲਕ ਦੀ ਮੌਤ, ਜੀਟੀ ਰੋਡ ਜਾਮ
Next articleਜਾਧਵ ਮਾਮਲਾ: ਆਹਲੂਵਾਲੀਆ ਇਸਲਾਮਾਬਾਦ ਹਾਈ ਕੋਰਟ ’ਚ ਭਾਰਤ ਦਾ ਪੱਖ ਰੱਖਣ ਦੇ ਇੱਛੁਕ