ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਟਰਾਂਸਪੋਰਟਰ ਵੀ ਕਿਸਾਨਾਂ ਦੀ ਹਮਾਇਤ ’ਤੇ ਆ ਗਏ ਹਨ। ਟਰਾਂਸਪੋਰਟਰਾਂ ਨੇ ਅੱਜ ਵਿਗਿਆਨ ਭਵਨ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਕਿਸਾਨਾਂ ਨਾਲ ਆਪਣੀ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ। ਕਾਬਿਲੇਗੌਰ ਹੈ ਕਿ ਟਰਾਂਸਪੋਰਟਰਾਂ ਨੇ 8 ਦਸੰਬਰ ਤੋਂ ਕੰਮਕਾਜ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੋਈ ਹੈ।
HOME ਟਰਾਂਸਪੋਰਟਰਾਂ ਵੱਲੋਂ ਵਿਗਿਆਨ ਭਵਨ ਅੱਗੇ ਰੋਸ ਪ੍ਰਦਰਸ਼ਨ