ਮੁੰਬਈ (ਸਮਾਜ ਵੀਕਲੀ) : ਮੁੰਬਈ ਦੀ ਅਦਾਲਤ ਨੇ ਅੱਜ ਪੁਲੀਸ ਨੂੰ ਅਭਿਨੇਤਰੀ ਕੰਗਨਾ ਰਨੌਤ ਵਿਰੁੱਧ ਮਾਨਮਾਨੀ ਸ਼ਿਕਾਇਤ ਦੀ ਜਾਂਚ ਕਰਨ ਦਾ ਹੁਕਮ ਦਿੰਦਿਆਂ ਰਿਪੋਰਟ 16 ਜਨਵਰੀ ਤੱਕ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਖਤਰ ਨੇ ਅਦਾਕਾਰਾ ਵੱਲੋਂ ਟੀਵੀ ਇੰਟਰਵਿਊ ਵਿੱਚ ਉਨ੍ਹਾਂ ਬਾਰੇ ਅਪਮਾਨਜਨਕ ਅਤੇ ਬੇਬੁਨਿਆਦ ਦੋਸ਼ ਲਗਾਉਣ ’ਤੇ ਪਿਛਲੇ ਮਹੀਨੇ ਅੰਧੇਰੀ ਮੈਟਰੋਪੋਲਿਟਨ ਮੈਜਿਸਟਰੇਟ ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
HOME ਕੰਗਨਾ ਖ਼ਿਲਾਫ਼ ਜਾਵੇਦ ਅਖ਼ਤਰ ਦੀ ਸ਼ਿਕਾਇਤ ’ਤੇ ਜਾਂਚ ਦੇ ਹੁਕਮ