ਨਵੀਂ ਦਿੱਲੀ (ਸਮਾਜ ਵੀਕਲੀ) : ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਅੱਜ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ (ਐਲਏਸੀ) ਨੇੜਲੇ ਕਈ ਉੱਚੇ ਇਲਾਕਿਆਂ ਦਾ ਦੌਰਾ ਕੀਤਾ ਤੇ ਭਾਰਤ ਦੀਆਂ ਫ਼ੌਜੀ ਤਿਆਰੀਆਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਸੱਤ ਮਹੀਨਿਆਂ ਤੋਂ ਭਾਰਤ ਤੇ ਚੀਨ ਵਿਚਾਲੇ ਇਸ ਇਲਾਕੇ ’ਚ ਟਕਰਾਅ ਬਣਿਆ ਹੋਇਆ ਹੈ। ਫ਼ੌਜ ਵੱਲੋਂ ਜਾਰੀ ਬਿਆਨ ਮੁਤਾਬਕ ਜਨਰਲ ਨਰਵਾਣੇ ਨੇ ਰੇਚਿਨ ਲਾ ਸਣੇ ਕਈ ਖੇਤਰਾਂ ਦਾ ਦੌਰਾ ਕੀਤਾ ਹੈ।
HOME ਨਰਵਾਣੇ ਨੇ ਪੂਰਬੀ ਲੱਦਾਖ ’ਚ ਫ਼ੌਜੀ ਤਿਆਰੀਆਂ ਦਾ ਜਾਇਜ਼ਾ ਲਿਆ