ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਲਾਲ ਕਿਲ੍ਹੇ ’ਤੇ ਤਿਰੰਗੇ ਦੇ ਅਪਮਾਨ ਤੋਂ ਦੇਸ਼ ਬਹੁਤ ਦੁਖੀ ਹੈ। ਪ੍ਰਧਾਨ ਮੰਤਰੀ ਨੇ ਅਕਾਸ਼ਵਾਣੀ ਦੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 73ਵੇਂ ਸੰਬੋਧਨ ਦੌਰਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਹਾ ਕਿ ਖੇਤੀਬਾੜੀ ਦੇ ਆਧੁਨਿਕੀਕਰਨ ਲਈ ਸਰਕਾਰ ਦ੍ਰਿੜ ਹੈ। ਇਸ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਤੇ ਅੱਗੋਂ ਵੀ ਇਹ ਯਤਨ ਜਾਰੀ ਰਹਿਣਗੇ।
HOME ਮੋਦੀ ਨੇ ਮਨ ਕੀ ਬਾਤ ’ਚ ਕਿਹਾ: ਲਾਲ ਕਿਲ੍ਹੇ ਦੀ ਘਟਨਾ ਤੋਂ...