HOMEINDIAਖ਼ਬਰਾਂਪੰਜਾਬੀ ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ 24/02/2021 ਨਵੀਂ ਦਿੱਲੀ (ਸਮਾਜ ਵੀਕਲੀ) : ਇਥੋਂ ਦੀ ਅਦਾਲਤ ਨੇ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ