ਵਾਸ਼ਿੰਗਟਨ (ਸਮਾਜ ਵੀਕਲੀ) : ਭਾਰਤ ਦੇ ਵਿਦੇਸ਼ੀ ਨਾਗਰਿਕ (ਓਸੀਆਈ) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਹੁਣ ਭਾਰਤ ਜਾਣ ਲਈ ਆਪਣੇ ਪੁਰਾਣੇ ਪਾਸਪੋਰਟ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ ਇਥੇ ਭਾਰਤੀ ਸਫ਼ਾਰਤਖਾਨੇ ਨੇ ਕਿਹਾ ਕਿ ਪੁਰਾਣੇ ਓਸੀਆਈ ਕਾਰਡ ਦੇ ਪੁਰਾਣੇ ਪਾਸਪੋਰਟ ਨਾਲ ਰੱਖਣ ਦੀ ਲਾਜ਼ਮੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਦੀ ਵੱਡੀ ਚਿੰਤਾ ਦੂਰ ਹੋ ਗਈ ਹੈ।
HOME ਓਸੀਆਈ ਕਾਰਡਧਾਰਕਾਂ ਨੂੰ ਭਾਰਤ ਯਾਤਰਾ ਲਈ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ...