ਦੇਸ਼ ’ਚ ਕਰੋਨਾ ਦੀ ਦੂਜੀ ਲਹਿਰ ਫ਼ੈਲਣ ਤੋਂ ਬਾਅਦ ਹੁਣ ਸਰਕਾਰ ਜਾਗੀ: ਮੋਦੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਬੈਠਕ ਅੱਜ

ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਵਿਚ ਕਰੋਨਵਾਇਰਸ ਦੇ ਵਧ ਰਹੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਪਰਿਸ਼ਦ ਦੀ ਇਕ ਬੈਠਕ ਦੀ ਪ੍ਰਧਾਨਗੀ ਕਰ ਰਹੇ ਹਨ। ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਫ਼ੈਲਣ ਤੋਂ ਬਾਅਦ ਕੇਂਦਰੀ ਮੰਤਰੀਆਂ ਮੰਡਲ ਦੀ ਇਹ ਪਹਿਲੀ ਬੈਠਕ ਹੈ।

 

 

 

Download and Install ‘Samaj Weekly’ App
https://play.google.com/store/apps/details?id=in.yourhost.samajweekly

Previous articleਕੋਵਿਡ-19 ਬਾਰੇ ਸੂਚਨਾਵਾਂ ਦਾ ਪ੍ਰਸਾਰ ਨਾ ਰੋਕਿਆ ਜਾਵੇ ਤੇ ਸਰਕਾਰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣੇ: ਸੁਪਰੀਮ ਕੋਰਟ
Next articleਕੋਟਕਪੂਰਾ ਗੋਲੀ ਕਾਂਡ: ਹਾਈਕੋਰਟ ਦੇ ਫ਼ੈਸਲੇ ਦੀਆਂ ਨਕਲਾਂ ਸਾੜੀਆਂ