ਨਵੀਂ ਦਿੱਲੀ (ਸਮਾਜ ਵੀਕਲੀ) : ਕਰੋਨਾ ਕਾਰਨ ਸਾਬਕਾ ਅਟਾਰਨੀ ਜਨਰਲ ਅਤੇ ਸੰਵਿਧਾਨਕ ਕਾਨੂੰਨ ਮਾਹਿਰ ਸੋਲੀ ਸੋਰਾਬਜੀ ਦਾ ਅੱਜ ਦੇਹਾਂਤ ਹੋ ਗਿਆ। ਉਹ 91 ਸਾਲਾਂ ਦੇ ਸਨ। ਸੋਰਾਬਜੀ ਦੇ ਪਰਿਵਾਰਕ ਸੂਤਰਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ। ਸੋਰਾਬਜੀ 1989 ਤੋਂ 1990 ਅਤੇ ਫਿਰ 1998 ਤੋਂ 2004 ਤੱਕ ਭਾਰਤ ਦੇ ਅਟਾਰਨੀ ਜਨਰਲ ਵਜੋਂ ਸੇਵਾ ਨਿਭਾਈ।
Download and Install ‘Samaj Weekly’ App
https://play.google.com/store/apps/details?id=in.yourhost.samajweekly