ਸੁਪਰੀਮ ਕੋਰਟ ਨੇ ਗੌਤਮ ਨਵਲੱਖਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਾਓਵਾਦੀਆਂ ਨਾਲ ਸਬੰਧਾਂ ਦੇ ਮਾਮਲੇ ਵਿੱਚ ਗੌਤਮ ਨਵਲਖਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਜਸਟਿਸ ਯੂਯੂ ਲਲਿਤ ਅਤੇ ਜਸਟਿਸ ਕੇਐੱਮ ਜੋਸਫ਼ ਦੇ ਬੈਂਚ ਨੇ ਬੰਬੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਨਵਲਾਖਾ ਦੀ ਪਟੀਸ਼ਨ ਖਾਰਜ ਕਰ ਦਿੱਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਹਿਰਾਂ ਨੇ ਕੋਵੈਕਸਿਨ 2-18 ਸਾਲ ਦੇ ਉਮਰ ਵਰਗ ਦੇ ਲਾਉਣ ਲਈ ਟ੍ਰਾਇਲ ਦੀ ਸਿਫ਼ਾਰਸ਼
Next articleਫਲਸਤੀਨੀ ਕੱਟੜਪੰਥੀਆਂ ਦੇ ਹਮਲੇ ’ਚ ਇਜ਼ਰਾਈਲ ਵਿੱਚ ਭਾਰਤੀ ਔਰਤ ਦੀ ਮੌਤ