ਕੈਪਟਨ ਸਰਕਾਰ ਬੇਅਦਬੀ ਕਰਨ ਵਾਲਿਆਂ ਦਾ ਸਮਰਥਨ ਕਰ ਰਹੀ ਹੈ: ਬ੍ਰਹਮਪੁਰਾ

(ਸਮਾਜ ਵੀਕਲੀ): ਬਾਦਲਾਂ ਦਾ ਸਾਥ ਛੱਡ ਕੇ ਆਏ ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਟਵੀਟ ਕਰ ਕੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦੇ ਸਾਸ਼ਨ ਦੌਰਾਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਗਈ ਤੇ ਕੈਪਟਨ ਸਰਕਾਰ ਬੇਅਦਬੀ ਕਰਨ ਵਾਲਿਆਂ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਇਨਸਾਫ਼ ਚਾਹੀਦਾ ਹੈ। ਟਾਲ ਮਟੋਲ ਕਰ ਕੇ ਸਮਾਂ ਬਰਬਾਦ ਨਾ ਕੀਤਾ ਜਾਵੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਰਗਾੜੀ ਮਾਮਲਾ: ਸਿੱਧੂ ਵੱਲੋਂ ਹੁਣ ਅਕਾਲੀ ਦਲ ’ਤੇ ਨਿਸ਼ਾਨੇ
Next articleਵਿਧਾਇਕ ਬੈਂਸ ਤੇ ਯੂਥ ਅਕਾਲੀ ਆਗੂ ਗੋਸ਼ਾ ਹੋਏ ਘਸੁੰਨ-ਮੁੱਕੀ