ਟੀਕਾਕਰਨ ਦੌਰਾਨ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਤਰਜੀਹ

(ਸਮਾਜ ਵੀਕਲੀ): ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਇੱਛੁਕ ਵਿਦਿਆਰਥੀਆਂ ਨੂੰ ਹੁਣ 18-44 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹਿਆਂ ਨੂੰ 10 ਫੀਸਦੀ ਖ਼ੁਰਾਕਾਂ ਦੀ ਵਰਤੋਂ 18-44 ਉਮਰ ਵਰਗ ਦੀਆਂ ਤਰਜੀਹੀ ਸ਼੍ਰੇਣੀਆਂ ਲਈ ਕਰਨ ਦੀ ਆਗਿਆ ਦੇਣ। ਉਨ੍ਹਾਂ ਕਿਹਾ ਕਿ ਇਸ ਸੂਚੀ ਵਿੱਚ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMassive fire rips through B’desh slum
Next articleਪੰਜਾਬ ’ਚ ਕੋਵਿਡ ਪਾਬੰਦੀਆਂ 15 ਜੂਨ ਤੱਕ ਵਧਾਈਆਂ