ਦਿੱਲੀ ਦੇ ਬਜ਼ਾਰਾਂ ’ਚ ਭੀੜ: ਹਾਈ ਕੋਰਟ ਨੇ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਲਈ ਕਿਹਾ

ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਹਾਈ ਕੋਰਟ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਕੋਵਿਡ-19 ਨਿਯਮਾਂ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਕੋਵਿਡ-19 ਦੇ ਨਿਯਮਾਂ ਦੀ ਅਜਿਹੀ ਉਲੰਘਣਾ ਵਾਇਰਸ ਦੀ ਤੀਜੀ ਲਹਿਰ ਪੈਦਾ ਕਰ ਸਕਦੀ ਹੈ, ਜਿਸ ਦੀ ਇਜਾਜ਼ਤ ਬਿਲਕੁਲ ਵੀ ਨਹੀਂ ਦਿੱਤੀ ਜਾ ਸਕਦੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨੰਦੀਗ੍ਰਾਮ ਤੋਂ ਸੁਵੇਂਦੂ ਅਧਿਕਾਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਮਮਤਾ ਦੀ ਪਟੀਸ਼ਨ ’ਤੇ ਸੁਣਵਾਈ 24 ਨੂੰ
Next articleਦਿੱਲੀ ਦੰਗੇ: ਨਤਾਸ਼ਾ, ਦੇਵਾਂਗਨਾ ਤੇ ਆਸਿਫ਼ ਤਿਹਾੜ ’ਚੋਂ ਰਿਹਾਅ