ਮੌਨਸੂਨ: ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੇ ਆਸਾਰ

ਨਵੀਂ ਦਿੱਲੀ (ਸਮਾਜ ਵੀਕਲੀ):ਦੱਖਣ-ਪੱਛਮੀ ਮੌਨਸੂਨ ਦੇ ਅੱਗੇ ਵਧਣ ਦੇ ਆਸਾਰ ਪੈਦਾ ਹੋ ਗਏ ਹਨ ਤੇ ਅਗਲੇ 24 ਘੰਟਿਆਂ ਵਿੱਚ ਦਿੱਲੀ, ਉੱਤਰ ਪ੍ਰਦੇਸ਼ ਦੇ ਬਚੇ ਹੋਏ ਹਿੱਸੇ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ 11 ਤੇ 12 ਜੁਲਾਈ ਦਰਮਿਆਨ ਦੱਖਣ-ਪੱਛਮੀ ਮੌਨਸੂਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਪਹੁੰਚ ਜਾਵੇਗਾ ਤੇ ਬਾਰਮੇੜ, ਭੀਲਵਾੜਾ, ਢੋਲਪੁਰ, ਅਲੀਗੜ੍ਹ, ਮੇਰਠ, ਅੰਬਾਲਾ ਤੇ ਅੰਮ੍ਰਿਤਸਰ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਤੇ ਸ੍ਰੀਲੰਕਾ ਦਰਮਿਆਨ ਮਿੱਥੇ ਸਮੇਂ ’ਤੇ ਸ਼ੁਰੂ ਨਹੀਂ ਹੋਵੇਗੀ ਲੜੀ; 13 ਦੀ ਥਾਂ 17 ਜੁਲਾਈ ਨੂੰ ਹੋਵੇਗਾ ਪਹਿਲਾ ਕ੍ਰਿਕਟ ਮੈਚ
Next articleਹਰਿਆਣਾ ਵਿੱਚ 16 ਜੁਲਾਈ ਤੋਂ ਸਕੂਲ ਖੁੱਲ੍ਹਣਗੇ