ਚੰਡੀਗੜ੍ਹ, (ਸਮਾਜ ਵੀਕਲੀ) ਹਰਿਆਣਾ ਵਿਚ 16 ਜੁਲਾਈ ਤੋਂ ਸਕੂਲ ਖੁੱਲ੍ਹ ਜਾਣਗੇ। ਇਹ ਐਲਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ। ਸਕੂਲ ਆਉਣ ਤੋਂ ਪਹਿਲਾਂ ਮਾਪਿਆਂ ਦੀ ਮਨਜ਼ੂਰੀ ਨਾਲ ਲਿਆਉਣ ਨੂੰ ਜ਼ਰੂਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 9ਵੀਂ ਤੋਂ 12ਵੀਂ ਦੀਆਂ ਜਮਾਤਾਂ 16 ਜੁਲਾਈ ਤੋਂ ਸ਼ੁਰੂ ਹੋਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly