ਪੰਜਾਬ ਅਤੇ ਹਰਿਆਣਾ ’ਚ 6 ਮੌਤਾਂ

ਚੰਡੀਗੜ੍ਹ (ਸਮਾਜ ਵੀਕਲੀ): ਕਰੋਨਾ ਕਾਰਨ ਪੰਜਾਬ ਅਤੇ ਹਰਿਆਣਾ ’ਚ 3-3 ਜਣਿਆਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ 68 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਸੂਬੇ ਵਿੱਚ 869 ਸਰਗਰਮ ਕੇਸ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕਾਰਨ ਫਰੀਦਕੋਟ, ਜਲੰਧਰ ਅਤੇ ਪਟਿਆਲਾ ’ਚ ਇਕ-ਇਕ ਜਣੇ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ 35 ਨਵੇਂ ਕੇਸ ਸਾਹਮਣੇ ਆਏ ਹਨ ਅਤੇ 27 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 789 ਸਰਗਰਮ ਕੇਸ ਹਨ।

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸੂਬਿਆਂ ਤੇ ਯੂਟੀਜ਼ ਕੋਲ 2.88 ਕਰੋੜ ਵੈਕਸੀਨ ਉਪਲੱਬਧ: ਕੇਂਦਰ
Next articleਅੰਮ੍ਰਿਤਸਰ: ਕਾਂਗਰਸ ਦੇ 62 ਵਿਧਾਇਕਾਂ ਨੇ ਸਿੱਧੂ ਦੇ ਘਰ ਪੁੱਜ ਕੇ ਕਿਹਾ: ਅਸੀਂ ਨਵੇਂ ਪ੍ਰਧਾਨ ਦੇ ਨਾਲ ਹਾਂ