ਇਸਲਾਮਾਬਾਦ (ਸਮਾਜ ਵੀਕਲੀ): ਤਾਲਿਬਾਨ ਨੇ ਕਿਹਾ ਹੈ ਕਿ ਉਹ ਸੱਤਾ ’ਤੇ ਏਕਾਧਿਕਾਰ ਨਹੀਂ ਚਾਹੁੰਦੇ, ਪਰ ਅਫ਼ਗਾਨਿਸਤਾਨ ਵਿਚ ਉਦੋਂ ਤੱਕ ਸ਼ਾਂਤੀ ਨਹੀਂ ਹੋਵੇਗੀ ਜਦ ਤੱਕ ਕਾਬੁਲ ਵਿਚ ਨਵੀਂ ਸਰਕਾਰ ਨਹੀਂ ਆਉਂਦੀ ਤੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੂੰ ਹਟਾਇਆ ਨਹੀਂ ਜਾਂਦਾ। ਖ਼ਬਰ ਏਜੰਸੀ ‘ਏਪੀ’ ਨਾਲ ਇਕ ਇੰਟਰਵਿਊ ਵਿਚ ਤਾਲਿਬਾਨ ਦੇ ਬੁਲਾਰੇ ਸੁਹੇਲ ਸ਼ਾਹੀਨ ਜੋ ਕਿ ਜਥੇਬੰਦੀ ਵੱਲੋਂ ਗੱਲਬਾਤ ਕਰ ਰਹੀ ਟੀਮ ਦੇ ਮੈਂਬਰ ਵੀ ਹਨ, ਨੇ ਬਾਗ਼ੀ ਧੜੇ ਵੱਲੋਂ ਇਨ੍ਹਾਂ ਵਿਚਾਰਾਂ ਨੂੰ ਜ਼ਾਹਿਰ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly