ਹਰਸਿਮਰਤ ਕੋਲੋਂ ਮੁਆਫੀ ਮੰਗੇ ਬਿੱਟੂ: ਚੀਮਾ

SAD spokesperson Daljit Singh Cheema.

ਚੰਡੀਗੜ੍ਹ (ਸਮਾਜ ਵੀਕਲੀ):ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਸੰਸਦ ਦੇ ਬਾਹਰ ਕੀਤੀ ਬਦਸਲੂਕੀ ਦੀ ਨਿਖੇਧੀ ਕੀਤੀ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਬਿੱਟੂ ਨੂੰ ਮੁਆਫੀ ਮੰਗਣ ਲਈ ਕਿਹਾ। ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰਾਂ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਤੋਂ ਔਖੀ ਹੈ, ਇਸੇ ਲਈ ਉਨ੍ਹਾਂ ਬਿੱਟੂ ਨੂੰ ਹਰਸਿਮਰਤ ਖ਼ਿਲਾਫ਼ ਬਦਸਲੂਕੀ ਕਰਨ ਲਈ ਵਰਤਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੱਚੇ ਡਰਾਈਵਰਾਂ ਤੇ ਕੰਡਕਟਰਾਂ ਨੇ ਚਾਰ ਘੰਟੇ ਸੀਲ ਰੱਖੇ ਦੋ ਦਰਜਨ ਬੱਸ ਅੱਡੇ
Next articleਸਿੰਘੂ ਅੰਦੋਲਨ ਤੋਂ ਪਰਤੇ ਰਾਏਪੁਰ ਕਲਾਂ ਦੇ ਨੌਜਵਾਨ ਦੀ ਮੌਤ