ਚੰਡੀਗੜ੍ਹ (ਸਮਾਜ ਵੀਕਲੀ): ਚੰਡੀਗੜ੍ਹ ਕਾਂਗਰਸ ਵੱਲੋਂ ਕਾਰਨ ਦੱਸੋ ਨੋਟਿਸ ਦੇਣ ਦੇ ਫੈਸਲੇ ਤੋਂ ਇੱਕ ਦਿਨ ਬਾਅਦ ਸ਼ਹਿਰ ਇਕਾਈ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly