ਜੈਸ਼ੰਕਰ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਅਫਗਾਨਿਸਤਾਨ ਤੇ ਹੋਰ ਮੁੱਦਿਆਂ ’ਤੇ ਚਰਚਾ

US Secretary of State Antony Blinken.

ਨਵੀਂ ਦਿੱਲੀ (ਸਮਾਜ ਵੀਕਲੀ): ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਅੱਜ ਭਾਰਤੀ ਹਮਰੁਤਬਾ ਐਸ ਜੈਸ਼ੰਕਰ ਨੇ ਗੱਲਬਾਤ ਕੀਤੀ। ਉਨ੍ਹਾਂ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ’ਤੇ ਚਰਚਾ ਕਰਦਿਆਂ ਹੋਰ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ। ਭਾਰਤੀ ਵਿਦੇਸ਼ ਮੰਤਰੀ ਨੇ ਇਹ ਜਾਣਕਾਰੀ ਟਵੀਟ ਕਰਦਿਆਂ ਸਾਂਝੀ ਕੀਤੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਾਮਿਲ ਨਾਡੂ ਵਿਧਾਨ ਸਭਾ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕੀਤਾ
Next articleਹਿਮਾਚਲ ’ਚ ਟਿਕੈਤ ਦੀ ਆੜ੍ਹਤੀ ਨਾਲ ਤਿੱਖੀ ਬਹਿਸ