ਗੁਰੂ ਹਰਕ੍ਰਿਸ਼ਨ ਸਕੂਲ ਆਰ ਸੀ ਐੱਫ ‘ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਆਯੋਜਿਤ ਸਮਾਗਮ ਦੀ ਝਲਕ

ਕਪੂਰਥਲਾ (ਸਮਾਜ ਵੀਕਲੀ) ( ਕੌੜਾ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ । ਇਸ ਦੌਰਾਨ ਵਿਦਿਆਰਥੀ ਰਾਧਾ – ਕ੍ਰਿਸ਼ਨ ਦੇ ਰੂਪ ਵਿੱਚ ਸੱਜ ਕੇ ਸਮਾਗਮ ਵਿਚ ਸ਼ਾਮਲ ਹੋਏ ਅਤੇ ਕੋਰੀਓਗ੍ਰਾਫੀ, ਗੀਤ, ਭਾਸ਼ਣ ਤੇ ਕਵਿਤਾਵਾਂ ਰਾਹੀਂ ਕ੍ਰਿਸ਼ਨ ਲੀਲਾ ਦਾ ਵਰਤਣ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਮੌਂਗਾ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਪੂਰਥਲਾ ਜਿਲ੍ਹੇ ਲਈ ਆਉਣਗੇ ਡੀ.ਏ.ਪੀ. ਤੇ ਯੂਰੀਆ ਦੇ 3 ਰੈਕ-ਚੀਮਾ
Next articleਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਫੂਕਿਆ ਮੁੱਖ ਮੰਤਰੀ ਖੱਟਰ ਅਤੇ ਮੋਦੀ ਦਾ ਪੁਤਲਾ