ਅਰਮਾਨ ਕੋਹਲੀ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ

ਮੁੰਬਈ (ਸਮਾਜ ਵੀਕਲੀ):  ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬੌਲੀਵੁੱਡ ਅਦਾਕਾਰ ਅਰਮਾਨ ਕੋਹਲੀ ਦਾ ਨਾਰਕੋਟਿਕ ਕੰਟਰੋਲ ਬਿਊਰੋ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਇੱਥੋਂ ਦੀ ਇਕ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ। ਨਿਆਂਇਕ ਹਿਰਾਸਤ ਵਿਚ ਭੇਜੇ ਜਾਣ ਤੋਂ ਤੁਰੰਤ ਬਾਅਦ ਕੋਹਲੀ ਨੇ ਅਦਾਲਤ ਵਿਚ ਜ਼ਮਾਨਤ ਸਬੰਧੀ ਇਕ ਅਰਜ਼ੀ ਦਾਇਰ ਕਰ ਦਿੱਤੀ। ਐੱਨਸੀਬੀ ਵੱਲੋਂ ਅੱਗੇ ਰਿਮਾਂਡ ਦੀ ਮੰਗ ਨਾ ਕੀਤੇ ਜਾਣ ਕਰ ਕੇ ਅਦਾਲਤ ਨੇ ਕੋਹਲੀ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤੀ-ਅਮਰੀਕੀ ਭਾਈਵਾਲੀ ਵਧਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਨੇ ਸਟਾਰਟਅੱਪ: ਸੰਧੂ
Next articleਦਿੱਲੀ ਵਿਚ ਮੀਂਹ ਨੇ 19 ਸਾਲਾਂ ਦਾ ਰਿਕਾਰਡ ਤੋੜਿਆ