ਇਨਫੋਸਿਸ ਨੇ ਕਿਹਾ: ਆਮਦਨ ਕਰ ਪੋਰਟਲ ’ਚ ਹਾਲੇ ਵੀ ਖਾਮੀਆਂ

Infosys office

ਨਵੀਂ ਦਿੱਲੀ (ਸਮਾਜ ਵੀਕਲੀ):  ਆਈਟੀ ਪ੍ਰਮੁੱਖ ਇਨਫੋਸਿਸ ਨੇ ਅੱਜ ਮੰਨਿਆ ਹੈ ਕਿ ਕੁਝ ਉਪਭੋਗਤਾਵਾਂ ਨੂੰ ਹਾਲੇ ਵੀ ਆਮਦਨ ਟੈਕਸ ਪੋਰਟਲ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਆਮਦਨ ਕਰ ਵਿਭਾਗ ਦੇ ਸਹਿਯੋਗ ਨਾਲ ਪੋਰਟਲ ਦੀਆਂ ਖ਼ਾਮੀਆਂ ਦੂਰ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ: ਸੁਖਨਾ ਝੀਲ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੱਕ ਪੁੱਜਣ ਮਗਰੋਂ ਫਲੱਡ ਗੇਟ ਖੋਲ੍ਹਿਆ
Next articleਪੰਜਾਬ ਤੇ ਹਰਿਆਣਾ ’ਚ ਮੀਂਹ ਨੇ ਕਿਸਾਨਾਂ ਦੀਆਂ ਆਸਾਂ ’ਤੇ ਪਾਣੀ ਫੇਰਿਆ: ਨਰਮਾ, ਝੋਨਾ ਤੇ ਸਬਜ਼ੀਆਂ ਨੂੰ ਭਾਰੀ ਨੁਕਸਾਨ