ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਦੇ ਚੀਨ ਦਰਮਿਆਨ 13ਵੇਂ ਗੇੜ ਦੀ ਚਲ ਰਹੀ ਗੱਲਬਾਤ ਸਮਾਪਤ ਹੋ ਗਈ ਹੈ। ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦਰਮਿਆਨ ਹੋਈ ਮੀਟਿੰਗ ਵਿਚ ਪੂਰਬੀ ਲਦਾਖ ਵਿਚੋਂ ਫੌਜਾਂ ਹਟਾਉਣ ਸਬੰਧੀ ਚਰਚਾ ਕੀਤੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly