ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਨੂੰ ਚਿਤਾਵਨੀ

Bharatiya Kisan Union (BKU) National Spokesperson Rakesh Tikait.

ਨਵੀਂ ਦਿੱਲੀ (ਸਮਾਜ ਵੀਕਲੀ):  ਸੰਯੁਕਤ ਕਿਸਾਨ ਮੋਰਚੇ ਨੇ ਅੱਜ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਦੀ ਡੈਡਲਾਈਨ 11 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ ਜੇ ਇਸ ਸਮੇਂ ਵਿਚ ਮੰਤਰੀ ਨੂੰ ਹਟਾਇਆ ਨਹੀਂ ਗਿਆ ਤਾਂ ਲਖੀਮਪੁਰ ਖੀਰੀ ਘਟਨਾ ਦੇ ਰੋਸ ਵਜੋਂ ਪੜਾਅ ਵਾਰ ਸੰਘਰਸ਼ ਸ਼ੁਰੂ ਕੀਤੇ ਜਾਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਰੱਗ ਮਾਮਲਾ: ਕੰਗਨਾ ਨੇ ਸ਼ਾਹਰੁਖ਼ ਖਾਨ ’ਤੇ ਨਿਸ਼ਾਨਾ ਸਾਧਿਆ
Next articleਵਿਸ਼ਵ ਸਿਹਤ ਸੰਗਠਨ ਵੱਲੋਂ ਮਲੇਰੀਆ ਵੈਕਸੀਨ ਨੂੰ ਪ੍ਰਵਾਨਗੀ