ਵਿਸ਼ਵ ਸਿਹਤ ਸੰਗਠਨ ਵੱਲੋਂ ਮਲੇਰੀਆ ਵੈਕਸੀਨ ਨੂੰ ਪ੍ਰਵਾਨਗੀ

World Health Organization (WHO)

ਬਾਲਟੀਮੋਰ (ਸਮਾਜ ਵੀਕਲੀ):  ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ਲਈ ਆਪਣੀ ਪਹਿਲੀ ਮਲੇਰੀਆ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਇਸ ਸਫ਼ਲਤਾ ਦੀ ਸ਼ਲਾਘਾ ਕੀਤੀ। ਅਫਰੀਕਾ ਲਈ ਡਬਲਯੂਐੱਚਓ ਦੇ ਖੇਤਰੀ ਨਿਰਦੇਸ਼ਕ ਡਾ. ਮਤਸ਼ਿਦਿਸੋ ਨੇ ਦੱਸਿਆ ਕਿ ਇਸ ਵੈਕਸੀਨ ਰਾਹੀਂ ਬੱਚਿਆਂ ਨੂੰ ਦੁਨੀਆ ਦੀ ਸਭ ਤੋਂ ਪੁਰਾਣੀ ਅਤੇ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਨੂੰ ਚਿਤਾਵਨੀ
Next articleਰੂਸ ਵਿੱਚ ਜਹਾਜ਼ ਡਿੱਗਿਆ; 16 ਮੌਤਾਂ