ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਆਖਰੀ ਸਾਹ ਤੱਕ ਲੜਾਂਗੀ: ਪ੍ਰਿਯੰਕਾ

Congress in-charge Priyanka reached Lakhimpur, participated in the last Ardas.

(ਸਮਾਜ ਵੀਕਲੀ): ਪ੍ਰਿਯੰਕਾ ਨੇ ਪੱਤਰਕਾਰਾਂ ਨੂੰ ਕਿਹਾ, ‘‘ਅੱਜ ਮੈਂ ਅੰਤਿਮ ਅਰਦਾਸ ਲਈ ਆਈ ਹਾਂ। ਇਸ ਲਈ ਕੁਝ ਨਹੀਂ ਬੋਲਾਂਗੀ, ਹਾਂ ਇੰਨਾ ਜ਼ਰੂਰ ਹੈ ਕਿ ਆਖਰੀ ਸਾਹਾਂ ਤੱਕ ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਲੜਾਂਗੀ।’ ਪੰਡਾਲ ’ਚ ਹੋਰਨਾਂ ਪਾਰਟੀ ਆਗੂਆਂ ਨਾਲ ਪੁੱਜੀ ਪ੍ਰਿਯੰਕਾ ਗਾਂਧੀ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਤੇ ਉਥੇ ਪਈਆਂ ਮ੍ਰਿਤ ਕਿਸਾਨਾਂ ਦੀਆਂ ਤਸਵੀਰਾਂ ’ਤੇ ਫੁੱਲ ਚੜ੍ਹਾਏ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ: ਕਿਸਾਨ ਮੋਰਚਾ
Next articleਅਜੈ ਮਿਸ਼ਰਾ ਨੂੰ ਨਾ ਹਟਾਇਆ ਤਾਂ ਅੰਦੋਲਨ ਤੇਜ਼ ਕਰਾਂਗੇ: ਟਿਕੈਤ