ਸਿੰਘੂ ਬਾਰਡਰ ਕਤਲ ਕੇਸ ’ਚ ਗ੍ਰਿਫ਼ਤਾਰੀ ਹੋਈ, ਪਰ ਲਖੀਮਪੁਰ ਘਟਨਾ ’ਚ ਨਹੀਂ: ਟਿਕੈਤ

Bharatiya Kisan Union (BKU) leader Rakesh Tikait.

(ਸਮਾਜ ਵੀਕਲੀ): ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮਿਸਾਲ ਦਿੱਤੀ ਕਿ ਇਸ ਤੋਂ ਪਹਿਲਾਂ ਵੀ ਰੇਲਾਂ ਰੋਕੀਆਂ ਜਾਂਦੀਆਂ ਰਹੀਆਂ ਹਨ ਤੇ ਸਿਆਸੀ ਧਿਰਾਂ ਵੱਲੋਂ ਵੀ ਅਜਿਹਾ ਕੀਤਾ ਜਾਂਦਾ ਰਿਹਾ ਹੈ। ਸਿੰਘੂ ਬਾਰਡਰ ਕਤਲ ਕਾਂਡ ਦਾ ਜ਼ਿਕਰ ਕਰਦਿਆਂ ਟਿਕੈਤ ਨੇ ਕਿਹਾ ਕਿ ਇਸ ਕਤਲ ਵਿੱਚ ਗ੍ਰਿਫ਼ਤਾਰੀਆਂ ਹੋਈਆਂ ਹਨ, ਪਰ ਲਖੀਮਪੁਰ ਖੀਰੀ ਕਤਲ ਮਾਮਲੇ ਵਿੱਚ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, ‘‘ਇੱਕ ਪਾਸੇ ਲੋਕਾਂ ਨੂੰ ਉਲਝਾਓਗੇ ਤੇ ਦੂਜੇ ਪਾਸੇ ਹੋਰਨਾਂ ਨੂੰ ਬਚਾਓਗੇ, ਅਜਿਹਾ ਨਹੀਂ ਚੱਲੇਗਾ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਸਮੂਹ ਵਰਗਾਂ ਦੇ ਲੋਕ ਰੇਲ ਪਟੜੀਆਂ ’ਤੇ ਨਿੱਤਰੇ
Next articleਭਾਰਤ ਤੇ ਇਜ਼ਰਾਈਲ ਮੁਕਤ ਵਪਾਰ ਸਮਝੌਤੇ ਬਾਰੇ ਗੱਲਬਾਤ ਮੁੜ ਸ਼ੁਰੂ ਕਰਨ ਲਈ ਸਹਿਮਤ