ਮੋਦੀ ਨੇ ਕੁਸ਼ੀਨਗਰ ’ਚ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ

Prime Minister Narendra Modi

ਕੁਸ਼ੀਨਗਰ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਵਾਬਾਜ਼ੀ ਖੇਤਰ ਵਿੱਚ ਨਵੀਂ ਊਰਜਾ ਪਾਉਣ ਲਈ ਕਈ ਕਦਮ ਚੁੱਕੇ ਹਨ। ਕੁਸ਼ੀਨਗਰ ਬੋਧੀਆਂ ਲਈ ਮਹੱਤਵਪੂਰਨ ਤੀਰਥ ਸਥਾਨ ਹੈ। ਇਹ ਉੱਤਰ ਪ੍ਰਦੇਸ਼ ਦਾ ਤੀਜਾ ਅੰਤਰਰਾਸ਼ਟਰੀ ਹਵਾਈ ਅੱਡਾ ਹੈ, ਜੋ ਲਗਭਗ 260 ਕਰੋੜ ਰੁਪਏ ਦੀ ਲਾਗਤ ਨਾਲ 589 ਏਕੜ ’ਤੇ ਬਣਾਇਆ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਜਰਾਤ ਹਾਈ ਕੋਰਟ ਵੱਲੋਂ ਨਰਾਇਣ ਸਾਈ ਨੂੰ ਦਿੱਤੀ ਫਰਲੋ ਸੁਪਰੀਮ ਕੋਰਟ ਨੇ ਰੱਦ ਕੀਤੀ
Next articleAfghan economic woes could fuel refugee crisis for neighbours, warns IMF