ਸਿਰਸਾ (ਸਮਾਜ ਵੀਕਲੀ): ਹਰਿਆਣਾ ਦੇ ਵਿਧਾਨ ਸਭਾ ਹਲਕਾ ਏਲਨਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਸ਼ਾਂਤੀ ਨਾਲ ਪੈ ਰਹੀਆਂ ਹਨ। ਸਵੇਰ ਤੋਂ ਵੋਟਰ ਲੰਮੀਆਂ ਕਤਾਰਾਂ ਵਿੱਚ ਲੱਗ ਕੇ ਵੋਟ ਪਾਉਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਵੋਟਰਾਂ ਵਿੱਚ ਬਹੁਗਿਣਤੀ ਔਰਤਾਂ ਪੂਰੇ ਉਤਸ਼ਾਹ ਨਾਲ ਆਪਣੇ ਅਧਿਕਾਰ ਦੀ ਵਰਤੋਂ ਕਰ ਰਹੀਆਂ ਹਨ। ਸੁਰੱਖਿਆ ਦੇ ਪੂਰਨ ਇੰਤਜ਼ਾਮ ਕੀਤੇ ਹੋਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly