ਪਰਗਟ ਸਿੰਘ ਨੇ ਕੈਪਟਨ ਉੱਤੇ ਤਨਜ਼ ਕੱਸਿਆ

ਚੰਡੀਗੜ੍ਹ (ਸਮਾਜ ਵੀਕਲੀ): ਕੈਬਨਿਟ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਨਵੀਂ ਸਿਆਸੀ ਪਾਰਟੀ ਨੂੰ ਲੈ ਕੇ ਤਨਜ਼ ਕਸੇ ਹਨ| ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਟਵੀਟ ਕਰਕੇ ਟਿੱਪਣੀ ਕੀਤੀ ਹੈ ਕਿ ਨਵੀਂ ਪਾਰਟੀ ਵਿਚ ਪੰਜਾਬੀਆਂ ਲਈ ਕੁਝ ਵੀ ਨਹੀਂ। ਉਨ੍ਹਾਂ ਟਵੀਟ ਕੀਤਾ, ‘‘ਕੈਪਟਨ ਅਮਰਿੰਦਰ ਦੀ ਨਵੀਂ ਪਾਰਟੀ, ਨਾ ਤਾਂ ਪੰਜਾਬੀਆਂ ਲਈ ਹੈ, ਨਾ ਹੀ ਲੋਕਾਂ ਲਈ ਹੈ, ਕਾਂਗਰਸ ਲਈ ਤਾਂ ਬਿਲਕੁਲ ਵੀ ਨਹੀਂ ਹੈ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਨੇ ਗਰੀਬਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇ ਕੇ ਦੀਵਾਲੀ ਦਾ ਤੋਹਫਾ ਦਿੱਤਾ: ਨਾਗਰਾ
Next articlePetrol, diesel prices in Gujarat slide below Rs 100 per litre