(ਸਮਾਜ ਵੀਕਲੀ): ਤਿੰਨ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕੁਝ ਵੀ ਅਲਹਿਦਾ ਕੰਮ ਨਹੀਂ ਕੀਤਾ ਸਗੋਂ ਅਜਿਹੇ ਕਾਲੇ ਕਾਨੂੰਨਾਂ ਨੂੰ ਲਿਆਉਣ ਦੀ ਲੋੜ ਹੀ ਨਹੀਂ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਵਿੱਚ ਬੇਵਜ੍ਹਾ ਦੇਰੀ ਕੀਤੀ ਗਈ। ਕਿਸਾਨਾਂ ਨੇ ਅੰਦੋਲਨ ਦੌਰਾਨ ਬਹੁਤ ਦੁੱਖ ਝੱਲੇ ਅਤੇ ਇਸ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵੀ ਗਵਾਈਆਂ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਵੀ ਦਿੱਤੀ।
HOME ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਕੋਈ ਅਲਹਿਦਾ ਕੰਮ ਨਹੀਂ...