ਸੀਬੀਆਈ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ

ਨਵੀਂ ਦਿੱਲੀ (ਸਮਾਜ ਵੀਕਲੀ) ਸੀਬੀਆਈ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ(ਸੇਵਾਮੁਕਤ) ਐੱਸਐੱਨ ਸ਼ੁਕਲਾ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ’ਤੇ ਦੋਸ਼ ਹੈ ਉਨ੍ਹਾਂ ਨੇ ਆਪਣੇ ਹੁਕਮ ਵਿੱਚ ਨਿੱਜੀ ਮੈਡੀਕਲ ਕਾਲਜ ਦਾ ਪੱਖ ਪੂਰਿਆ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ-ਐੱਨਸੀਆਰ ’ਚ ਉਸਾਰੀਆਂ ’ਤੇ ਮੁੜ ਪਾਬੰਦੀ
Next articleਸੰਸਦ ਜਮਹੂਰੀਅਤ ਦਾ ਮੰਦਰ: ਮਤਭੇਦਾਂ ਨੂੰ ਲੋਕ ਸੇਵਾ ’ਚ ਅੜਿੱਕਾ ਨਾ ਬਣਨ ਦੇਣ ਚੁਣੇ ਪ੍ਰਤੀਨਿਧੀ: ਰਾਸ਼ਟਰਪਤੀ