ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਮੰਤਰੀ ਮੰਡਲ ਨੇ ਪੈਟਰੋਲ ’ਤੇ ਵੈਟ 30 ਫ਼ੀਸਦ ਘਟਾ ਕੇ 19.4 ਫ਼ੀਸਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 8 ਰੁਪਏ ਪ੍ਰਤੀ ਲਿਟਰ ਦੀ ਕਮੀ ਆਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly