ਓਮੀਕਰੋਨ ਨੂੰ ਰੋਕਣ ਲਈ ਦੇਸ਼ ਤੁਰੰਤ ਜਨਤਕ ਸਿਹਤ ਸਹੂਲਤਾਂ ਵਧਾਉਣ: ਵਿਸ਼ਵ ਸਿਹਤ ਸੰਗਠਨ

ਨਵੀਂ ਦਿੱਲੀ, (ਸਮਾਜ ਵੀਕਲੀ):  ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਦੱਖਣ-ਪੂਰਬੀ ਏਸ਼ੀਆ ਖੇਤਰ ਦੇ ਸੱਤ ਦੇਸ਼ਾਂ ਵਿੱਚ  ਓਮੀਕਰੋਨ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਜਨਤਕ ਸਿਹਤ ਸਹੂਲਤਾਂ ਅਤੇ ਸਮਾਜਿਕ ਉਪਾਅ ਤੁਰੰਤ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਡਬਲਿਊਐੱਚਓ ਦੀ ਦੱਖਣ-ਪੂਰਬੀ ਏਸ਼ੀਆ ਦੀ ਖੇਤਰੀ ਨਿਰਦੇਸ਼ਕ ਪੂਨਮ ਖੇਤਰਪਾਲ ਸਿੰਘ ਨੇ ਕਿਹਾ ਕਿ ਦੇਸ਼ ਠੋਸ ਸਿਹਤ ਅਤੇ ਸਮਾਜਿਕ ਉਪਾਅ ਨਾਲ ਓਮੀਕਰੋਨ ਦੇ ਫੈਲਣ ਨੂੰ ਰੋਕ ਸਕਦੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੜੂਨੀ ਨੇ ਸੰਯੁਕਤ ਸੰਘਰਸ਼ ਪਾਰਟੀ ਬਣਾਈ, ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣ
Next articleਭਾਰਤ ਵੱਲੋਂ ਅਗਨੀ ਪੀ ਮਿਜ਼ਾਈਲ ਦੀ ਸਫ਼ਲ ਪਰਖ