ਫ਼ਾਜ਼ਿਲਕਾ (ਸਮਾਜ ਵੀਕਲੀ): ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਹੈ ਜਦੋਂ ਉਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ। ਸੂਤਰਾਂ ਮੁਤਾਬਕ ਪੁਲੀਸ ਵੱਲੋਂ ਕੌਮਾਂਤਰੀ ਸਰਹੱਦ ਦੇ ਨੇੜੇ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਨਿਸ਼ਾਨਦੇਹੀ ’ਤੇ 13 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ’ਚ ਕਰੋੜਾਂ ਰੁਪਏ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly