ਸਾਲ 2022-23 ਤੱਕ 4 ਕਿਰਤ ਕੋਡ ਲਾਗੂ ਹੋਣ ਦੀ ਸੰਭਾਵਨਾ, ਕਈ ਰਾਜਾਂ ਨੇ ਖਰੜੇ ਤਿਆਰ ਕੀਤੇ

ਨਵੀਂ ਦਿੱਲੀ (ਸਮਾਜ ਵੀਕਲੀ):  ਅਗਲੇ ਵਿੱਤੀ ਸਾਲ ਤੱਕ ਮਜ਼ਦੂਰੀ, ਸਮਾਜਿਕ ਸੁਰੱਖਿਆ, ਉਦਯੋਗਿਕ ਸਬੰਧ ਅਤੇ ਕਿੱਤਾਮੁਖੀ ਸੁਰੱਖਿਆ ਅਤੇ ਸਿਹਤ ਅਤੇ ਕੰਮ ਦੀਆਂ ਸਥਿਤੀਆਂ ਬਾਰੇ ਚਾਰ ਕਿਰਤ ਕੋਡ ਲਾਗੂ ਹੋਣ ਦੀ ਸੰਭਾਵਨਾ ਹੈ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਘੱਟੋ-ਘੱਟ 13 ਰਾਜਾਂ ਨੇ ਇਨ੍ਹਾਂ ਕਾਨੂੰਨਾਂ ਦਾ ਖਰੜਾ ਤਿਆਰ ਕਰ ਲਿਆ ਹੈ। ਕੇਂਦਰ ਨੇ ਇਨ੍ਹਾਂ ਕੋਡਾਂ ਦੇ ਤਹਿਤ ਨਿਯਮਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਹੁਣ ਰਾਜਾਂ ਨੂੰ ਆਪਣੇ ਨਿਯਮ ਬਣਾਉਣੇ ਪੈਣਗੇ, ਕਿਉਂਕਿ ਕਿਰਤ ਸਮਵਰਤੀ ਸੂਚੀ ਵਿੱਚ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਪੂਰਥਲਾ: ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਲੋਕਾਂ ਨੇ ਕੁੱਟ ਕੁੱਟ ਕੇ ਮਾਰਿਆ
Next articleਸ੍ਰੀਨਗਰ ’ਚ ਮੁਕਾਬਲੇ ਦੌਰਾਨ ਲਸ਼ਕਰ ਦਾ ਪਾਕਿਸਤਾਨੀ ਅਤਿਵਾਦੀ ਹਲਾਕ