ਝੂਠਾ ਕੇਸ ਦਰਜ ਕੀਤਾ ਗਿਆ: ਸੁਖਬੀਰ

Shiromani Akali Dal (SAD) President Sukhbir Badal

ਅੰਮ੍ਰਿਤਸਰ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਅਤੇ ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ ਮਗਰੋਂ ਝੂਠੇ ਕੇਸ ਦਰਜ ਕਰਨ ਵਾਲੇ ਪੁਲੀਸ ਅਧਿਕਾਰੀ ਅਤੇ ਝੂਠੇ ਕੇਸ ਬਣਵਾਉਣ ਵਾਲੇ ਆਗੂਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਸਰਕਾਰ ਬਦਲਾਖ਼ੋਰੀ ਦੇ ਰਾਹ ’ਤੇ: ਬਾਦਲ
Next articleਮਜੀਠੀਆ ਖ਼ਿਲਾਫ਼ ਕੇਸ ਚੰਨੀ ਦਾ ਚੋਣ ਸਟੰਟ: ਰਾਘਵ ਚੱਢਾ