ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਦਰਜ ਡਰੱਗ ਕੇਸ ਦੇ ਸਬੰਧ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਪੰਜਾਬ ਰਾਜ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਮਾਮਲੇ ਦੀ ਸੁਣਵਾਈ 10 ਜਨਵਰੀ ’ਤੇ ਪਾਰ ਦਿੱਤੀ ਹੈ। ਫਿਲਹਾਲ ਮਜੀਠੀਆ ਦੀ ਗ੍ਰਿਫਤਾਰੀ ‘ਤੇ ਕੋਈ ਰੋਕ ਨਹੀਂ ਲੱਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly