ਦੇਸ਼ ’ਚ ਕਰੋਨਾ ਦੇ 238018 ਨਵੇਂ ਮਰੀਜ਼ ਤੇ 310 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 238018 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,76,18,271 ਹੋ ਗਈ ਹੈ। ਕਰੋਨਾ ਦੇ ਕੁੱਲ ਮਾਮਲਿਆਂ ਵਿੱਚ ਓਮੀਕਰੋਨ ਦੇ 8,891 ਮਾਮਲੇ ਵੀ ਸ਼ਾਮਲ ਹਨ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ 310 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,86,761 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਪੰਜਾਬ ਲਈ ਮੁੱਖ ਮੰਤਰੀ ਚਿਹਰਾ
Next articleਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ ਈਡੀ ਵੱਲੋਂ ਚੰਨੀ ਦੇ ਭਤੀਜੇ ਦੇ ਘਰ ਸਣੇ 12 ਥਾਵਾਂ ’ਤੇ ਛਾਪੇ