ਇੰਫਾਲ (ਸਮਾਜ ਵੀਕਲੀ): ਚੋਣ ਕਮਿਸ਼ਨ ਨੇ ਮਨੀਪੁਰ ’ਚ ਗੋਲੀਬੰਦੀ ਦੇ ਸਮਝੌਤੇ ਦਾ ਪਾਲਣ ਕਰਨ ਵਾਲੇ ਗੱਲਬਾਤ ਪੱਖੀ ਦਹਿਸ਼ਤੀ ਜਥੇਬੰਦੀਆਂ ਦੇ ਕਾਡਰ ਨੂੰ ਪੋਸਟਲ ਬੈਲੇਟ ਰਾਹੀਂ ਵੋਟਾਂ ਪਾਉਣ ਦੀ ਇਜਾਜ਼ਤ ਦਿੱਤੀ ਹੈ। ਮਨੀਪੁਰ ’ਚ 27 ਫਰਵਰੀ ਅਤੇ 3 ਮਾਰਚ ਨੂੰ ਵੋਟਾਂ ਪੈਣੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly