ਦੇਸ਼ ’ਚ ਕਰੋਨਾ ਦੇ 50407 ਨਵੇਂ ਮਾਮਲੇ ਤੇ 804 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਪਿਛਲੇ ਇੱਕ ਦਿਨ ਵਿੱਚ ਕੋਵਿਡ-19 ਦੇ 50407 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,25,86,544 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਵਿਡ-19 ਨਾਲ 804 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 5,07,981 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਦਿਆਰਥੀਆਂ ਤੇ ਹੋਰਾਂ ਵਾਸਤੇ ਆਸਟਰੇਲਿਆਈ ਬਾਰਡਰ ਖੋਲ੍ਹਣ ਲਈ ਸ਼ੁਕਰੀਆ: ਜੈਸ਼ੰਕਰ
Next articleਪਾਇਲ: 2500 ਰੁਪਏ ਪੈਨਸ਼ਨ ਦੇ ਸੁਆਲ ਤੋਂ ਕਾਂਗਰਸੀ ਉਮੀਦਵਾਰ ਨੂੰ ਹੋਈ ਟੈਂਸ਼ਨ