ਪਠਾਨਕੋਟ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਚੋਣ ਰੈਲੀ ਦੌਰਾਨ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਸੇਵਾ ਕਰਨ ਲਈ ਪੰਜ ਸਾਲ ਦੇਣ ਦਾ ਮੌਦਾ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖੇਤੀਬਾੜੀ, ਵਪਾਰ, ਉਦਯੋਗ ਨੂੰ ਲਾਹੇਵੰਦ ਬਣਾ ਦੇਣਗੇ। ਸ੍ਰੀ ਮੋਦੀ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸੇਧਦਿਆਂ ਉਸ ਨੂੰ ਕਾਂਗਰਸ ਦੀ ਫੋਟੋਕਾਪੀ ਕਰਾਰ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly