ਗਾਇਕ ਤੇ ਸੰਗੀਤਕਾਰ ਬੱਪੀ ਲਹਿਰੀ ਦੀ ਦੇਹਾਂਤ

ਮੁੰਬਈ (ਸਮਾਜ ਵੀਕਲੀ):  80 ਅਤੇ 90 ਦੇ ਦਹਾਕੇ ਵਿੱਚ ਭਾਰਤ ਵਿੱਚ ਡਿਸਕੋ ਸੰਗੀਤ ਨੂੰ ਪ੍ਰਸਿੱਧ ਬਣਾਉਣ ਵਾਲੇ ਗਾਇਕ-ਸੰਗੀਤਕਾਰ ਬੱਪੀ ਲਹਿਰੀ ਦੀ ਕਈ ਸਿਹਤ ਸਮੱਸਿਆਵਾਂ ਕਾਰਨ ਮੌਤ ਹੋ ਗਈ ਹੈ। ਉਹ 69 ਸਾਲਾਂ ਦੇ ਸਨ। ਹਸਪਤਾਲ ਦੇ ਡਾਇਰੈਕਟਰ ਡਾਕਟਰ ਦੀਪਕ ਨਮਜੋਸ਼ੀ ਨੇ ਦੱਸਿਆ, ‘ਲਹਿਰੀ ਮਹੀਨੇ ਤੋਂ ਹਸਪਤਾਲ ‘ਚ ਭਰਤੀ ਸਨ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਮੰਗਲਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਮੁੜ ਹਸਪਤਾਲ ਲਿਆਂਦਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਗਾ: ਕੇਜਰੀਵਾਲ ਦੇ ਦਰਿਆਈ ਪਾਣੀ ਖੋਹਣ ਦੇ ਮਨਸੂਬੇ ਪੂਰੇ ਨਹੀਂ ਹੋਣਗੇ: ਸੁਖਬੀਰ ਬਾਦਲ
Next articleਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ