ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਸ਼ਨਿਚਰਵਾਰ ਨੂੰ 22,270 ਹੋਰ ਲੋਕਾਂ ਨੂੰ ਕਰੋਨਾ ਹੋਣ ਕਾਰਨ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,28,02,505 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸਵੇਰੇ 8 ਵਜੇ ਤੱਕ ਦੇ ਅੱਪਡੇਟ ਅੰਕੜਿਆਂ ਅਨੁਸਾਰ 325 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 5,11,230 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly