ਓਟਵਾ (ਸਮਾਜ ਵੀਕਲੀ): ਕੈਨੇਡਾ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ ਵਾਲੇ ਟਰੱਕ ਚਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਘੱਟੋ-ਘੱਟ 100 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਟਰੱਕਾਂ ਨੂੰ ਸੜਕਾਂ ਤੋਂ ਹਟਾਇਆ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly