ਪੂਤਿਨ ਨੇ ਕਿਹਾ: ਯੂਕਰੇਨ ਦੀ ਹੋਂਦ ਖਤਰੇ ’ਚ, ਪੱਛਮੀ ਦੇਸ਼ਾਂ ਦੀਆਂ ਪਾਬੰਦੀਆਂ ਰੂਸ ਖ਼ਿਲਾਫ਼ ਜੰਗ ਦੇ ਐਲਾਨ ਬਰਾਬਰ

ਲਵੀਵ (ਯੂਕਰੇਨ) (ਸਮਾਜ ਵੀਕਲੀ):  ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਚਿਤਾਵਨੀ ਦਿੱਤੀ ਹੈ ਕਿ ਯੂਕਰੇਨ ਦਾ ਦੇਸ਼ ਦਾ ਦਰਜਾ ਖਤਰੇ ਵਿੱਚ ਹੈ। ਪੱਛਮੀ ਪਾਬੰਦੀਆਂ ਨੂੰ ਰੂਸ ਖ਼ਿਲਾਫ਼ ਜੰਗ ਦਾ  ਐਲਾਨ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਬਜ਼ੇ ਵਾਲੇ ਬੰਦਰਗਾਹ ਸ਼ਹਿਰ ਮਾਰੀਯੁਪੋਲ ਵਿੱਚ ਅਤਿਵਾਦੀ ਘਟਨਾਵਾਂ ਕਾਰਨ ਜੰਗਬੰਦੀ ਨੂੰ ਤੋੜ ਦਿੱਤਾ ਗਿਆ ਹੈ। ਇਸ ਦੌਰਾਨ ਯੂਕਰੇਨ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਰੂਸੀ ਬਲਾਂ ਨੇ ਮਾਰੀਯੁਪੋਲ ਵਿੱਚ ਬੰਬਾਰੀ ਤੇਜ਼ ਕਰ ਦਿੱਤੀ ਹੈ ਅਤੇ ਕੀਵ ਦੇ ਉੱਤਰ ਵਿੱਚ ਚੇਰਨੀਹੀਵ ਦੇ ਰਿਹਾਇਸ਼ੀ ਖੇਤਰਾਂ ‘ਤੇ ਸ਼ਕਤੀਸ਼ਾਲੀ ਬੰਬ ਸੁੱਟ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ: ਬੀਐੱਸਐੱਫ ਦੇ ਸੈਕਟਰ ਹੈੱਡਕੁਆਰਟਰ ਖਾਸਾ ’ਚ ਜਵਾਨ ਵੱਲੋਂ ਸਾਥੀਆਂ ’ਤੇ ਗੋਲੀਬਾਰੀ, 5 ਮੌਤਾਂ ਤੇ ਕਈ ਜ਼ਖ਼ਮੀ
Next articleਦੇਸ਼ ਦੀ ਜਨਤਾ ’ਤੇ ਟੈਕਸ ਦਾ ਭਾਰ ਵਧਾਉਣ ਦੀ ਤਿਆਰੀ: ਜੀਐੱਸਟੀ ਦੀ ਸਭ ਤੋਂ ਹੇਠਲੀ ਸਲੈਬ ਨੂੰ 5 ਤੋਂ ਵਧਾ ਕੇ 8 ਫ਼ੀਸਦ ਕਰਨ ’ਤੇ ਵਿਚਾਰ