ਦੇਸ਼ ’ਚ ਕਰੋਨਾ ਦੇ 4575 ਨਵੇਂ ਮਾਮਲੇ ਤੇ 145 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 4,575 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ 4,29,75,883 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ  ਅੰਕੜਿਆਂ ਦੇ ਅਨੁਸਾਰ 145 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 5,15,355 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਕਡੋਨਲਡਜ਼, ਸਟਾਰਬਕਸ, ਕੋਕਾ-ਕੋਲਾ ਤੇ ਪੈਪਸੀਕੋ ਨੇ ਰੂਸ ’ਚ ਆਪਣਾ ਕਾਰੋਬਾਰ ਅਸਥਾਈ ਤੌਰ ’ਤੇ ਬੰਦ ਕੀਤਾ
Next articleਕਾਂਗਰਸ ਵੱਲੋਂ ਨਵੇਂ ਚੁਣੇ ਜਾਣ ਵਾਲੇ ਪਾਰਟੀ ਵਿਧਾਇਕਾਂ ਨੂੰ ‘ਇਕਜੁੱਟ’ ਰੱਖਣ ਦੀ ਕਵਾਇਦ