ਚੰਡੀਗੜ੍ਹ(ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ। ਇਸ ਨਾਲ 1304 ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਹੋ ਜਾਵੇਗਾ। 117 ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਹੋ ਰਹੀ ਹੈ ਤੇ ਆਸ ਹੈ ਕਿ ਸਵੇਰੇ 9.30 ਵਜੇ ਪਹਿਲਾ ਨਤੀਜਾ ਆ ਜਾਵੇਗਾ। ਪੰਜਾਬੀ ਟ੍ਰਿਬਿਊਨ ਦੇ ਪਾਠਕਾਂ ਲਈ ਅਦਾਰੇ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਤਾਜ਼ਾ ਜਾਣਕਾਰੀ ਲਈ ਪੰਜਾਬੀ ਟ੍ਰਿਬਿਊਨ ਐਪ ਡਾਊਨਲੋਡ ਕਰੋ ਤੇ ਫੇਸਬੁੱਕ ’ਤੇ ਲਾਈਵ ਕਰਵੇਜ ਲਈ ਜੁੜੋ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly